Home Authors Posts by jitesh

jitesh

jitesh
226 POSTS 0 COMMENTS

ਨਸ਼ਾ ਕਰਨ ਵਾਲੇ ਨਾਲ ਨਫ਼ਰਤ ਨਾ ਕਰੀਏ ਸਗੋਂ ਉਹਨਾਂ ਦੀ ਨਸ਼ਾ...

0
ਪਟਿਆਲਾ 26 ਜੂਨ (ਮੁੱਖ ਸੰਪਾਦਕ) ਜਿਤੇਸ ਜੌਲੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ...

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਪਟਿਆਲਾ ‘ ਚ ਜੇਲ੍ਹ ਵਿਭਾਗ...

0
ਪਟਿਆਲਾ 23 ਜੂਨ:(ਮੁੱਖ ਸੰਪਾਦਕ) ਜਿਤੇਸ਼ ਜੋਲੀ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਅੱਜ ਰਾਜ ਪੱਧਰੀ ਇਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ...

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ...

0
ਪਟਿਆਲਾ 23 ਜੂਨ:(ਮੁੱਖ ਸੰਪਾਦਕ) ਜਿਤੇਸ਼ ਜੋਲੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ...

ਪ੍ਰੋਫੈਸਰ ਸੁਮੇਰ ਸੀੜਾ ਨੇ ਅਕਾਲੀ ਦਲ ਨੂੰ ਆਖਿਆ ਅਲਵਿਦਾ

0
ਪਟਿਆਲਾ 23 ਜੂਨ(ਮੁੱਖ ਸੰਪਾਦਕ) ਜਿਤੇਸ ਜੌਲੀਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਇੱਕ ਹੋਰ ਸਿਆਸੀ ਝਟਕਾ ਲੱਗਾ ਜਦੋਂ ਪਟਿਆਲਾ'ਚ ਪਾਰਟੀ ਦੇ ਆਗੂ ਪ੍ਰੋਫੈਸਰ ਸੁਮੇਰ ਸੀੜਾ...

ਟ੍ਰੇਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ...

0
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ ਪਟਿਆਲਾ 22 ਜੂਨ:(ਮੁੱਖ ਸੰਪਾਦਕ) ਜਿਤੇਸ਼ ਜੋਲੀ ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ...

ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦਾ ਨਿਰਮਾਣ ਜਲਦ ਹੋਏਗਾ ਪੂਰਾ -ਹਰਪਾਲ...

0
ਪਟਿਆਲਾ 22 ਜੂਨ:(ਮੁੱਖ ਸੰਪਾਦਕ) ਜਿਤੇਸ਼ ਜੋਲੀ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨਾਲ AICC ਸਕੱਤਰ ਤੇ ਪੰਜਾਬ ਆਬਜ਼ਰਵਰ...

0
ਪਟਿਆਲਾ, 20 ਜੂਨ(ਮੁੱਖ ਸੰਪਾਦਕ)ਜਿਤੇਸ਼ ਜੌਲੀਅਖਿਲ ਭਾਰਤੀ ਕਾਂਗਰਸ ਕਮੇਟੀ (AICC) ਦੀ ਸਕੱਤਰ ਅਤੇ ਪੰਜਾਬ ਆਬਜ਼ਰਵਰ ਭੈਣ ਹੀਨਾ ਕਾਵੜੇ ਜੀ ਨੇ ਅੱਜ ਸਾਬਕਾ ਮੇਅਰ ਪਟਿਆਲਾ ਸੰਜੀਵ...

ਪਟਿਆਲਾ ਦੇ ਨੂਰ ਸਿੰਗਲਾ ਨੇ CA ਫਾਈਨਲ ‘ਚੋਂ ਦੇਸ਼ ਭਰ ‘ਚੋਂ...

0
ਪਟਿਆਲਾ 20 ਜੂਨ:(ਮੁੱਖ ਸੰਪਾਦਕ) ਜਿਤੇਸ਼ ਜੋਲੀ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਵੱਲੋਂ ਐਲਾਨੇ ਗਏ CA ਫਾਈਨਲ ਪ੍ਰੀਖਿਆ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਨੂਰ...

ਪੰਜਾਬੀਆਂ ਦੀ ਸੇਵਾ ਲਈ ਸਿਆਸਤ ਵਿੱਚ ਆਏ ਸਨੀ ਢਿੱਲੋਂ

0
ਪੰਜਾਬੀਆਂ ਦੀ ਸੇਵਾ ਲਈ ਸਿਆਸਤ ਵਿੱਚ ਆਏ ਸਨੀ ਢਿੱਲੋਂਪਟਿਆਲਾ,16 ਜੂਨ(ਮੁੱਖ ਸੰਪਾਦਕ)ਜਿਤੇਸ਼ ਜੌਲੀਸਮਾਜ ਸੇਵੀ ਸੰਦੀਪ ਸਿੰਘ ਸਨੀ ਢਿੱਲੋਂ ਨੇ ਕਿਹਾ ਹੈ ਕਿ ਉਹ ਪੰਜਾਬੀਆਂ ਦੀ...

ਪੀਆਰਟੀਸੀ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਯਤਨਾਂ ਸਦਕਾ ਗੁਰਦੁਆਰਾ ਸ੍ਰੀ ਪਰਮੇਸ਼ਵਰ...

0
ਪਟਿਆਲਾ 13 ਜੂਨ:(ਮੁੱਖ ਸੰਪਾਦਕ) ਜਿਤੇਸ਼ ਜੋਲੀ ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ...
0FansLike
0FollowersFollow
0FollowersFollow
541SubscribersSubscribe
- Advertisement -
Google search engine

EDITOR PICKS