Facebook Instagram X Youtube
Sign in
  • News
  • Fashion
    • New Look 2015
    • Street Fashion
    • Style Hunter
    • Vogue
  • Tech
    • Apple
    • Entertainment
    • Gadgets
    • Internet
  • Video
  • Homepages
Sign in
Welcome!Log into your account
Forgot your password?
Password recovery
Recover your password
Search
Sunday, October 18, 2026
  • Sign in / Join
  • Contact Us
Facebook Instagram X Youtube
Sign in
Welcome! Log into your account
Forgot your password? Get help
Password recovery
Recover your password
A password will be e-mailed to you.

maabolinews.com

Google search engine
  • News
  • Fashion
    • The hand rail is going a little faster than the moving sidewalk.
      Android L Will Keep Your Secrets Safer
      The 5 New Watch Trends To Try Now
      OneNote for iOS and Mac lets you attach files
      SSL Connectivity for all Central Repository users Underway
      AllNew Look 2015Street FashionStyle HunterVogue
  • Tech
    • The Ideal Length of Everything Online, Backed by Research
      Melbourne calling: Three reasons why you should visit it
      Marriott Plays With Sensory-Rich Virtual Reality Getaways
      Gadget Ogling: Amazon on Fire, Virtual Reality, True Nature and Energy Relief
      My work only allows Internet Explorer, so I have to manually
      AllAppleEntertainmentGadgetsInternet
  • Video
    • How to drive growth through customer support
      UK to allow driverless cars on public roads in January
      50 Tips and Insights About Productivity, Happiness, and Life
      StreetScore scores a street view based on how safe it looks to a human
      Going Beyond Amazon: A New Model for Authors, Retailers, and Publishers
  • Homepages
ਪਟਿਆਲਾ, 31 ਮਈ (ਜਿੱਤੇਸ ਜੌਲੀ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 4, ਸਿੱਧੂ ਕਲੋਨੀ ਅਤੇ ਮਨਜੀਤ ਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਵਿੱਚ ਯੋਜਨਾ ਪ੍ਰਤੀ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਭਲਾਈ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਅਧੀਨ ਅੱਜ ਰਵਾਨਾ ਹੋਈ ਬੱਸ ਵਿੱਚ ਸ਼ਾਮਲ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਨੂੰ ਮਿਲ ਰਿਹਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਲੋਕ-ਭਲਾਈ ਸਕੀਮ ਲੋਕਾਂ ਵਿੱਚ ਕਾਫ਼ੀ ਹਰਮਨਪਿਆਰੀ ਸਾਬਤ ਹੋ ਰਹੀ ਹੈ ਅਤੇ ਇਲਾਕਾ ਵਾਸੀਆਂ ਵੱਲੋਂ ਇਸ ਨੂੰ ਭਰਵਾਂ ਸਹਿਯੋਗ ਅਤੇ ਸ਼ਲਾਘਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਅਜਿਹੀਆਂ ਹੋਰ ਭਲਾਈ ਯੋਜਨਾਵਾਂ ਵੀ ਲਗਾਤਾਰ ਲਾਗੂ ਕਰ ਰਹੀ ਹੈ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਕਾਰਨ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਲਈ ਲਾਭਦਾਇਕ ਸਾਬਤ ਹੋ ਰਹੀ ਹੈ। ਇਸ ਮੌਕੇ ਵਾਰਡ ਨੰਬਰ 4 ਤੋਂ ਐਮ.ਸੀ. ਮਨਦੀਪ ਸਿੰਘ ਵਿਰਦੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ ਅਤੇ ਅਜਿਹੀਆਂ ਸਕੀਮਾਂ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਗਈ ਹੈ।
Video

ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਪੰਜਾਬ ਸਰਕਾਰ:...

jitesh - May 18, 2026 0
ਪਟਿਆਲਾ, 30 ਮਈ:(ਜਿੱਤੇਸ ਜੌਲੀ) ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਸੀਨੀਅਰ ਸੈਕੰਡਰੀ ਮੌਡਰਨ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਇੰਦਰਪ੍ਰੀਤ ਰੰਧਾਵਾ, ਅਸਿਸਟੈਂਟ ਹੈਲਥ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ, ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਡਾ. ਸੁਨੰਦਾ, ਡਿਪਟੀ ਜਿਲ੍ਹਾ ਹੈਲਥ ਅਫਸਰ ਵੱਲੋਂ ਕੀਤੀ ਗਈ। ਇਸ ਮੌਕੇ ਮਾਤਾ ਲਕਸ਼ਮੀ ਬਾਈ ਡੈਂਟਲ ਕਾਲਜ ਦੀ ਟੀਮ ਨੇ ਵੀ ਸਿਵਲ ਸਰਜਨ ਦਫ਼ਤਰ ਨਾਲ ਮਿਲ ਕੇ ਸਰਗਰਮ ਭੂਮਿਕਾ ਨਿਭਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੇ ਸੇਵਨ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਰੋਗਾਂ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣਦੀ ਹੈ। ਓਹਨਾ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਵੀ ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਰੇ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ “ਤੰਬਾਕੂ ਨਾ ਵਰਤਣ” ਦੀ ਸਹੁੰ ਵੀ ਚੁੱਕੀ ਗਈ। ਸਮਾਗਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਸਿਵਲ ਸਰਜਨ ਦਫ਼ਤਰ ਦੇ ਸ਼੍ਰੀ ਬਲਜਿੰਦਰ ਠਾਕੁਰ ਅਤੇ ਡਾ. ਸਵਿਤਾ ਨੇ ਵੀ ਆਪਣੇ ਪ੍ਰਭਾਵਸ਼ਾਲੀ ਲੈਕਚਰਾਂ ਅਤੇ ਕਵਿਤਾਵਾਂ ਰਾਹੀਂ ਤੰਬਾਕੂ ਮੁਕਤ ਜੀਵਨ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਕੇ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰੇਰਿਤ ਕਰਨਾ ਸੀ।
Travel

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

jitesh - May 18, 2026 0
General

Crafting Captivating Headlines: Your awesome post title goes here

jitesh - May 18, 2026 0
General

The Art of Drawing Readers In: Your attractive post title goes...

jitesh - May 18, 2026 0
General

Mastering the First Impression: Your intriguing post title goes here

jitesh - May 18, 2026 0
Uncategorized

Hello world!

jitesh - May 12, 2026 0
1...212223Page 23 of 23
0FansLike
0FollowersFollow
0FollowersFollow
541SubscribersSubscribe

maaboli news

- Advertisement -
Google search engine

EDITOR PICKS

ਸੁਤੰਤਰਤਾ ਦਿਵਸ ਮੌਕੇ ਐਸ ਆਈ ਆਰ ‘ਚ ਬਿਹਤਰੀਨ ਕਾਰਗੁਜ਼ਾਰੀ ਵਾਲੇ ਸੁਪਰਵਾਈਜ਼ਰ ਤੇ ਬੀ.ਐੱਲ.ਓਜ਼  ਦਾ...

jitesh - August 15, 2026

ਇਲੈਕਟੋਰਲ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜਰ ਵੱਲੋਂ ਪਟਿਆਲਾ ‘ਚ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ

jitesh - October 8, 2026

ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਮੁਢਲੀ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ...

jitesh - July 10, 2026

ਨੰਦਗੜ੍ਹ, ਰਾਜਗੜ੍ਹ ਅਤੇ ਘੁੜਾਮ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

jitesh - September 2, 2026
Contact us: contact@maabolinews.com
Facebook Instagram X Youtube

EVEN MORE NEWS

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

October 16, 2026

ਵਾਰਡ ਨੰਬਰ 38 ਵਿੱਚ ਸੜਕਾਂ ਦੇ ਨਿਰਮਾਣ ਦਾ ਕੰਮ ਜ਼ੋਰਾਂ ’ਤੇ...

October 16, 2026

ਡਾ. ਰਤਨ ਸਿੰਘ ਜੱਗੀ ਵਿਦਵਾਨ ਤੇ ਚਿੰਤਕ ਹੋਣ ਦੇ ਨਾਲ ਸਦਭਾਵਨਾ...

October 16, 2026

POPULAR CATEGORY

  • ਪਟਿਆਲਾ107
  • Travel15
  • Internet14
  • Video11
  • Entertainment11
  • Apple11
  • News
  • Fashion
    • The hand rail is going a little faster than the moving sidewalk.
      Android L Will Keep Your Secrets Safer
      The 5 New Watch Trends To Try Now
      OneNote for iOS and Mac lets you attach files
      SSL Connectivity for all Central Repository users Underway
      AllNew Look 2015Street FashionStyle HunterVogue
  • Tech
    • The Ideal Length of Everything Online, Backed by Research
      Melbourne calling: Three reasons why you should visit it
      Marriott Plays With Sensory-Rich Virtual Reality Getaways
      Gadget Ogling: Amazon on Fire, Virtual Reality, True Nature and Energy Relief
      My work only allows Internet Explorer, so I have to manually
      AllAppleEntertainmentGadgetsInternet
  • Video
    • How to drive growth through customer support
      UK to allow driverless cars on public roads in January
      50 Tips and Insights About Productivity, Happiness, and Life
      StreetScore scores a street view based on how safe it looks to a human
      Going Beyond Amazon: A New Model for Authors, Retailers, and Publishers
  • Homepages
© maabolinews.com

Website security powered by MilesWeb